ਸਾਵੇ ਹਰਫ਼ 'ਤੇ ਆਪ ਜੀ ਦਾ ਨਿੱਘਾ ਸੁਆਗਤ ਹੈ। ਆਪਣੇ ਅੰਤਰਮਨ ਦੇ ਭਾਵਾਂ ਨੂੰ ਸ਼ਬਦੀ ਜਾਮਾ ਪੁਆ ਕੇ ਆਪ ਅੱਗੇ ਪੇਸ਼ ਕਰਨ ਦਾ ਇੱਕ ਨਿਮਾਣਾ ਜਿਹਾ ਉਪਲਾਰਾ ਹੈ।

ਸੇਦੋਕਾ ਕੀ ਹੁੰਦਾ ਹੈ

ਸੇਦੋਕਾ ਜਪਾਨੀ ਕਾਵਿ ਵਿਧਾ ਹੈ ਜੋ ਹਾਇਕੁ ਕਾਵਿ ਨਾਲ਼ੋਂ ਕਈ ਸੌ ਸਾਲ ਪੁਰਾਣੀ ਹੈ।ਇਹ 5-7-7, 5-7-7 ਧੁੰਨੀ ਖੰਡ ਵਾਲ਼ੀਆਂ ਦੋ ਅੱਧੀਆਂ /ਅਧੂਰੀਆਂ  ਕਾਵਿ ਟੁਕੜੀਆਂ ਨੂੰ ਜੋੜ ਕੇ ਬਣਦਾ ਹੈ ਜਿੰਨ੍ਹਾਂ ਨੂੰ ਕਤੋਤਾ ਕਿਹਾ ਜਾਂਦਾ ਹੈ। ਇਸ ਤਰਾਂ ਦੋ ਕਤੋਤਾ ਮਿਲ਼ ਕੇ ਇੱਕ ਸਦੋਕਾ ਬਣਾਉਂਦੇ ਹਨ।  

No comments:

Post a Comment