ਸਾਵੇ ਹਰਫ਼ 'ਤੇ ਆਪ ਜੀ ਦਾ ਨਿੱਘਾ ਸੁਆਗਤ ਹੈ। ਆਪਣੇ ਅੰਤਰਮਨ ਦੇ ਭਾਵਾਂ ਨੂੰ ਸ਼ਬਦੀ ਜਾਮਾ ਪੁਆ ਕੇ ਆਪ ਅੱਗੇ ਪੇਸ਼ ਕਰਨ ਦਾ ਇੱਕ ਨਿਮਾਣਾ ਜਿਹਾ ਉਪਲਾਰਾ ਹੈ।

ਚੋਕਾ ਕੀ ਹੁੰਦਾ ਹੈ

ਚੋਕਾ(ਲੰਬੀ ਕਵਿਤਾ) ਜਪਾਨੀ ਕਾਵਿ ਵਿਧਾ ਹੈ। ਇਹ ਛੇਵੀਂ ਤੋਂ ਚੌਦਵੀਂ ਸ਼ਤਾਬਦੀ ਤੱਕ ਜਪਾਨ ‘ਚ ਬਹੁ- ਪ੍ਰਚੱਲਤ ਕਾਵਿ ਸ਼ੈਲੀ ਸੀ। ਆਮ ਤੌਰ 'ਤੇ ਇਸ ਨੂੰ ਗਾਇਆ ਜਾਂਦਾ ਸੀ। ਇਸ ਵਿੱਚ 5+7+5+7+5……ਦੇ ਅਨੁਸਾਰ ਵਰਣ ਹੁੰਦੇ ਹਨ ਤੇ ਅੰਤਲੀਆਂ ਦੋ ਸਤਰਾਂ ਵਿੱਚ 7+7 ਧੁੰਨੀ ਖੰਡ ਹੁੰਦੇ ਹਨ। ਚੋਕਾ ਦੀਆਂ ਸਤਰਾਂ ਦੀ ਗਿਣਤੀ ਨਿਸਚਿਤ ਨਹੀਂ ਹੁੰਦੀ। 

No comments:

Post a Comment